Free Social Book Marking and Guest posting Website

Punjabi Newspaper In USA | Latest Punjab News | Punjabi Epaper

Apna Punjab Media is leading online daily Punjabi newspaper & Punjabi tv in the USA, Canada, India to read & watch the latest news from Punjab, USA, California, New York, India, and Worldwide news.

ਪਟਵਾਰੀ ਬਲਕਾਰ ਸਿੰਘ ਦੀ ਜਾਇਦਾਦ ਨੂੰ ਲੈ ਕੇ ਵਿਜੀਲੈਂਸ ਨੇ ਵੱਡਾ ਖੁਲਾਸਾ ਕੀਤਾ ਹੈ। ਬਲਕਾਰ ਸਿੰਘ ਮਾਲ ਮਹਿਕਮੇ ਵਿਚ 12 ਦਸੰਬਰ 2002 ਨੂੰ ਭਰਤੀ ਹੋਇਆ ਸੀ। ਉਸ ਨੇ ਆਪਣੀ 21 ਸਾਲ ਦੀ ਨੌਕਰੀ ਦੌਰਾਨ ਆਪਣੇ ਨਾਮ, ਪਤਨੀ ਦੇ ਨਾਮ ਅਤੇ ਆਪਣੀ ਮਾਤਾ ਦੇ ਨਾਮ ’ਤੇ ਕਰੀਬ ਚਾਰ ਕਰੋੜ ਦੀ ਪ੍ਰਾਪਰਟੀ ਬਣਾਈ ਹੈ ਜਿਸ ਦੀ ਮਾਰਕੀਟ ਕੀਮਤ ਕਿਤੇ ਜ਼ਿਆਦਾ ਹੋ ਸਕਦੀ ਹੈ। ਵਿਜੀਲੈਂਸ ਦੇ ਹੱਥ 1.24 ਕਰੋੜ ਦੀ ਜ਼ਮੀਨ ਹੋਰ ਖ਼ਰੀਦਣ ਦੇ ਬਿਆਨੇ ਵੀ ਲੱਗੇ ਹਨ। ਵਿਜੀਲੈਂਸ ਰਿਪੋਰਟ ਅਨੁਸਾਰ ਪਟਵਾਰੀ ਬਲਕਾਰ ਸਿੰਘ ਨੇ ਆਪਣੀ ਸਰਵਿਸ ਦੌਰਾਨ ਖੇਤੀਬਾੜੀ ਵਾਲੀ 55 ਏਕੜ ਜ਼ਮੀਨ 21 ਵਰ੍ਹਿਆਂ ਵਿਚ ਖ਼ਰੀਦੀ ਹੈ। ਇਸ ਤੋਂ ਇਲਾਵਾ ਪਟਿਆਲਾ ਦੀ ਨਿਊ ਅਫ਼ਸਰ ਕਲੋਨੀ ਵਿਚ 400 ਗਜ਼ ਦਾ ਰਿਹਾਇਸ਼ੀ ਪਲਾਟ, ਮਹਿੰਦਰਾ ਕੰਪਲੈਕਸ ਪਟਿਆਲਾ ਵਿਚ ਦੋ ਕਮਰਸ਼ੀਅਲ ਪਲਾਟਾਂ ਦੀ ਖ਼ਰੀਦ ਵੀ ਕੀਤੀ ਹੈ। ਉਸ ਨੇ ਕੋਠੀ ਦੀ ਉਸਾਰੀ ਉਤੇ ਪੰਜ ਲੱਖ ਖ਼ਰਚ ਕੀਤੇ ਹਨ। ਇਨ੍ਹਾਂ ਸੰਪਤੀਆਂ ਦੀ ਸਰਕਾਰੀ ਕੀਮਤ ਕਰੀਬ 4 ਕਰੋੜ ਦੱਸੀ ਗਈ ਹੈ। ਪਟਵਾਰੀ ਨੇ ਆਪਣੇ ਰਿਸ਼ਤੇਦਾਰਾਂ ਦੇ ਨਾਮ ਵੀ ਜ਼ਮੀਨ ਖਰੀਦੀ। ਵਿਜੀਲੈਂਸ ਨੇ ਖ਼ਾਨਗੀ ਵਸੀਅਤ ਦੇ 2018 ਦੇ ਪੁਰਾਣੇ ਕੇਸ ਵਿਚ ਬਲਕਾਰ ਸਿੰਘ ਪਟਵਾਰੀ ਅਤੇ ਫ਼ੀਲਡ ਕਾਨੂੰਨਗੋ ਦਰਸ਼ਨ ਸਿੰਘ ਨੂੰ 23 ਅਗਸਤ ਨੂੰ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਸੀ। ਇਸ ਕੇਸ ਵਿਚ ਕੁਝ ਤਕਨੀਕੀ ਨੁਕਤਿਆਂ ਨੂੰ ਲੈ ਕੇ ਸਮੁੱਚੇ ਪੰਜਾਬ ਦੇ ਪਟਵਾਰੀਆਂ ਨੇ ਰੋਸ ਵਜੋਂ ਪਹਿਲੀ ਸਤੰਬਰ ਤੋਂ ਕਲਮ ਛੋੜ ਹੜਤਾਲ ਦਾ ਐਲਾਨ ਕਰ ਦਿੱਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਹੜਤਾਲ ਨਾਲ ਸਖ਼ਤੀ ਨਾਲ ਨਜਿੱਠਣ ਦਾ ਰਾਹ ਅਖ਼ਤਿਆਰ ਕੀਤਾ ਹੈ।

See also  Economical E-transactions: Embrace Budget-Friendly Indo Payments
Related Posts
Miller bobcat welder

The Miller Bobcat is a popular series of welding generators manufactured by Miller Electric. These machines are designed to provide Read more

Making it Easier for People to Order Shutters Online

2023 is almost over. I still can't believe that over 95% of blinds, shutters, and curtains businesses are not selling Read more

How to call Ethiopia from USA from Canada

Given underneath is the dialing system to call Ethiopia from USA and Canada. And you will discover data on the Read more

Water Softener in Bangalore | Crystal Pure Water

Crystal pure water is energizing your world since 2008, 10,000+ Satisfied Customers. Our company is dedicated to the purification of Read more

Why Choose Owens Heating and Cooling for AC Repair?

Well that’s easy! We are your family run, locally owned and operated HVAC experts! Our family has helped many families Read more

Guardianship Law Attorneys Florida

If you need a guardianship law attorney in Florida, Estate Law of Florida has got you covered. Our experienced attorneys Read more